Monday, July 8, 2024
HomePunjabi NewsLiberal Breakingਸ਼ਹੀਦ ਅਜੈ ਸਿੰਘ ਦੇ ਘਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਸੌਂਪਿਆ ਇੱਕ...

ਸ਼ਹੀਦ ਅਜੈ ਸਿੰਘ ਦੇ ਘਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਸੌਂਪਿਆ ਇੱਕ ਕਰੋੜ ਦਾ ਚੈਕ

ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਅਜੇ ਸਿੰਘ ਦੇ ਘਰ ਪਹੁੰਚੇ ਅਤੇ ਆਰਥਿਕ ਸਹਾਇਤਾ ਵਜੋਂ ਇਕ ਕਰੋੜ ਦਾ ਚੈੱਕ ਪਰਿਵਾਰ ਨੂੰ ਸੌਂਪਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਭਰੋਸਾ ਦਵਾਇਆ ਕਿ ਪਿੰਡ ਦੇ ਸਕੂਲ ਦਾ ਨਾਮ ਸ਼ਹੀਦ ਦੇ ਨਾਮ ਤੇ ਰੱਖਿਆ ਜਾਵੇਗਾ। ਸੀਐਮ ਮਾਨ ਨੇ ਪਰਿਵਾਰ ਦੇ ਨਾਲ ਸ਼ਹੀਦੀ ਦੇ ਜੀਵਨ ਬਾਰੇ ਜਾਣਿਆ ਜਿਸ ਨਾਲ ਮਾਹੌਲ ਕਾਫੀ ਭਾਵਕ ਹੋ ਗਿਆ।

RELATED ARTICLES

Most Popular

Recent Comments