HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਓਐਸਡੀ ਓਂਕਾਰ ਸਿੰਘ ਨੂੰ ਅਹੁਦੇ ਤੋਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਓਐਸਡੀ ਓਂਕਾਰ ਸਿੰਘ ਨੂੰ ਅਹੁਦੇ ਤੋਂ ਹਟਾਇਆ

ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਓਐਸਡੀ ਓਂਕਾਰ ਸਿੰਘ ਨੂੰ ਵੀ ਹਟਾ ਦਿੱਤਾ ਹੈ। ਕਾਰਨ ਅਜੇ ਸਪੱਸ਼ਟ ਨਹੀਂ ਹੋਇਆ ਹੈ। ਓਂਕਾਰ ਸਿੰਘ ਨੂੰ ਇਹ ਜ਼ਿੰਮੇਵਾਰੀ 31 ਅਗਸਤ 2022 ਨੂੰ ਸੌਂਪੀ ਗਈ ਸੀ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਕੈਬਨਟ ਵਿੱਚੋਂ ਅੱਜ ਪੰਜ ਮੰਤਰੀਆਂ ਦੀ ਛੁੱਟੀ ਕਰ ਦਿੱਤੀ ਗਈ ਹੈ ਤੇ ਨਵੇਂ ਮੰਤਰੀਆਂ ਨੂੰ ਜਿੰਮੇਵਾਰੀਆਂ ਦਿੱਤੀਆਂ ਜਾਣੀਆਂ ਹਨ।

RELATED ARTICLES

Most Popular

Recent Comments