ਬਾਬਾ ਬੰਦਾ ਸਿੰਘ ਬਹਾਦਰ ਤੇ ਜਨਮ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਪੰਚਾਇਤੀ ਰਾਜ ਦੇ ਬਾਨੀ, ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਹਾੜੇ ਮੌਕੇ ਉਹਨਾਂ ਨੂੰ ਕੋਟਿ ਕੋਟਿ ਪ੍ਰਣਾਮ। ਆਓ ਸਿੱਖ ਇਤਿਹਾਸ ਦੀ ਮਹਾਨ ਸ਼ਖ਼ਸੀਅਤ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਲਾਸਾਨੀ ਇਤਿਹਾਸ ਨਾਲ ਨਵੀਂ ਪੀੜ੍ਹੀ ਨੂੰ ਜੋੜਨ ਲਈ ਯਤਨਸ਼ੀਲ ਹੋਈਏ।
ਬਾਬਾ ਬੰਦਾ ਸਿੰਘ ਬਹਾਦਰ ਤੇ ਜਨਮ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ ਪੋਸਟ
RELATED ARTICLES