ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਸ਼ਾਂਤੀ ਦੇ ਪੁੰਜ ਧੰਨ ਧੰਨ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ। ਪੰਚਮ ਪਾਤਸ਼ਾਹ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੂਪ ‘ਚ ਮਨੁੱਖਤਾ ਨੂੰ ਇੱਕ ਮਹਾਨ ਦੇਣ ਦਿੱਤੀ। ਆਓ ਆਪਾਂ ਸਾਰੇ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ ‘ਤੇ ਚੱਲੀਏ ਅਤੇ ਗੁਰਬਾਣੀ ਅਨੁਸਾਰ ਆਪਣਾ ਜੀਵਨ ਬਤੀਤ ਕਰੀਏ।
ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ ਖਾਸ ਪੋਸਟ
RELATED ARTICLES