ਅੱਜ ਕੌਮਾਂਤਰੀ ਬਾਲੜੀ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ “ਅੱਜ ਕੌਮਾਂਤਰੀ ਬਾਲੜੀ ਦਿਵਸ ‘ਤੇ ਆਮ ਆਦਮੀ ਪਾਰਟੀ ਹਰ ਬਾਲੜੀ ਦੇ ਸਸ਼ਕਤੀਕਰਨ ਅਤੇ ਸੁਰੱਖਿਆ ਦੀ ਕਾਮਨਾ ਕਰਦੀ ਹੈ। ਹਰ ਸਾਲ 11 ਅਕਤੂਬਰ ਨੂੰ ਦੁਨੀਆ ਭਰ ਵਿੱਚ ਮਨਾਇਆ ਜਾਂਦਾ ਇਹ ਦਿਵਸ ਇਸ ਗੱਲ ਦੀ ਤਾਕੀਦ ਕਰਦਾ ਹੈ ਕਿ ਲੜਕੀਆਂ ਦਾ ਸਸ਼ਕਤੀਕਰਨ ਅਸਲ ‘ਚ ਪੂਰੇ ਦੇਸ਼ ਦਾ ਸਸ਼ਕਤੀਕਰਨ ਹੈ”।
ਕੌਮਾਂਤਰੀ ਬਾਲੜੀ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ ਖ਼ਾਸ ਪੋਸਟ
RELATED ARTICLES