ਮੁੱਖ ਮੰਤਰੀ ਭਗਵੰਤ ਮਾਨ ਨੇ ਭਾਈ ਘਨਈਆ ਜੀ ਨੂੰ ਯਾਦ ਕਰਦੇ ਹੋਏ ਪੋਸਟ ਸਾਂਝੀ ਕੀਤੀ ਹੈ। ਉਹਨਾਂ ਲਿਖਿਆ ਕਿ ਗੁਰੂ ਘਰ ਦੇ ਅਨਿੰਨ ਸੇਵਕ ਅਤੇ ਵਿਸ਼ਵ ਭਰ ਵਿੱਚ ਪਿਆਰ, ਦਇਆ, ਸ਼ਾਂਤੀ ਤੇ ਨਿਸ਼ਕਾਮ ਸੇਵਾ ਦੇ ਸੰਦੇਸ਼ ਦਾ ਪ੍ਰਚਾਰ ਕਰਨ ਵਾਲੇ ਮਹਾਨ ਦੂਰਦਰਸ਼ੀ ਭਾਈ ਘਨੱਈਆ ਜੀ ਨੂੰ ਸਮਰਪਿਤ ‘ਮਾਨਵ ਸੇਵਾ ਸੰਕਲਪ ਦਿਵਸ’ ਮੌਕੇ ਉਹਨਾਂ ਨੂੰ ਕੋਟਿ ਕੋਟਿ ਪ੍ਰਣਾਮ ਕਰਦੇ ਹਾਂ… ਮਾਨਵਤਾ ਦੀ ਸੇਵਾ ਕਰਨ ਵਾਲੀਆਂ ਅਜਿਹੀਆਂ ਰੱਬੀ ਰੂਹਾਂ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ।
‘ਮਾਨਵ ਸੇਵਾ ਸੰਕਲਪ ਦਿਵਸ’ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ ਖ਼ਾਸ ਪੋਸਟ
RELATED ARTICLES