HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ...

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ ਮੌਕੇ ਕੀਤੀ ਖਾਸ ਪੋਸਟ ਸਾਂਝੀ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ ਮੌਕੇ ਖਾਸ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਪੰਜਾਬ ਦੀ ਮਿੱਟੀ ਦੇ ਜਾਏ ਮਹਾਨ ਕ੍ਰਾਂਤੀਕਾਰੀ ਯੋਧੇ ਅਤੇ ਆਜ਼ਾਦੀ ਘੁਲਾਟੀਏ ਸ਼ਹੀਦ ਮਦਨ ਲਾਲ ਢੀਂਗਰਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਹਨਾਂ ਨੂੰ ਕੋਟਿ ਕੋਟਿ ਪ੍ਰਣਾਮ ਕਰਦੇ ਹਾਂ… ਉਹਨਾਂ ਦੀ ਬਹਾਦਰੀ ਅਤੇ ਦੇਸ਼ ਭਗਤੀ ਸਾਡੇ ਲਈ ਹਮੇਸ਼ਾ ਪ੍ਰੇਰਣਾ ਸਰੋਤ ਰਹੇਗੀ…

RELATED ARTICLES

Most Popular

Recent Comments