Tuesday, July 16, 2024
HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ ਭਗਤ ਪੂਰਨ ਸਿੰਘ ਜੀ ਦੇ ਜਨਮ ਦਿਹਾੜੇ...

ਮੁੱਖ ਮੰਤਰੀ ਭਗਵੰਤ ਮਾਨ ਨੇ ਭਗਤ ਪੂਰਨ ਸਿੰਘ ਜੀ ਦੇ ਜਨਮ ਦਿਹਾੜੇ ਤੇ ਕੀਤੀ ਪੋਸਟ ਸਾਂਝੀ

ਮੁੱਖ ਮੰਤਰੀ ਭਗਵੰਤ ਮਾਨ ਨੇ ਭਗਤ ਪੂਰਨ ਸਿੰਘ ਜੀ ਦੇ ਜਨਮ ਦਿਹਾੜੇ ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ “ਬੇਸਹਾਰਿਆਂ ਦੇ ਮਸੀਹਾ, ਪਿੰਗਲਵਾੜੇ ਦੇ ਬਾਨੀ, ਭਗਤ ਪੂਰਨ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਉਹਨਾਂ ਦੀ ਸੇਵਾ ਭਾਵਨਾ ਨੂੰ ਅਦਬ ਸਹਿਤ ਸਿਜਦਾ। ਮਾਨਵਤਾ ਦੀ ਤਨਦੇਹੀ ਨਾਲ ਸੇਵਾ ਕਰਨ ਵਾਲੀਆਂ ਅਜਿਹੀਆਂ ਰੱਬੀ ਅਤੇ ਨੇਕ ਰੂਹਾਂ ਸਾਨੂੰ ਰਹਿੰਦੀ ਦੁਨੀਆ ਤੱਕ ਲੋਕ ਸੇਵਾ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ।

RELATED ARTICLES

Most Popular

Recent Comments