ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕੈਨੇਡਾ ਦੇ ਹਿੰਦੂ ਮੰਦਰ ‘ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਕੈਨੇਡਾ ਦੀ ਸਰਕਾਰ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਤਾਂ ਜੋ ਇਸ ਮਸਲੇ ਦਾ ਹੱਲ ਨਿਕਲ ਸਕੇ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਰੋਕੀਆਂ ਜਾ ਸਕਣ। ਮਾਨ ਨੇ ਕਿਹਾ ਕਿ ਕੈਨੇਡਾ, ਖਾਸ ਤੌਰ ‘ਤੇ ਸਰੀ, ਪੰਜਾਬੀਆਂ ਲਈ ਦੂਜਾ ਘਰ ਹੈ, ਅਤੇ ਉੱਥੇ ਦੀ ਸ਼ਾਂਤੀ ਅਤੇ ਸੁਰੱਖਿਆ ਬਰਕਰਾਰ ਰਹਿਣੀ ਚਾਹੀਦੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੈਨੇਡਾ ਦੇ ਹਿੰਦੂ ਮੰਦਰ ‘ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਕੀਤੀ ਨਿੰਦਾ
RELATED ARTICLES