ਅੱਜ ਪੰਜਾਬ ਦੇ ਸੀ.ਐਮ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਹਰਿਆਣਾ ਦੇ ਜੀਂਦ ਪਹੁੰਚੇ। ਜਿੱਥੇ ਸੀ.ਐਮ. ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਤਿਹਾਸਕ ਸ਼ਹਿਰ ਜੀਂਦ ਦੀ ਧਰਤੀ ‘ਤੇ ਤੁਹਾਡਾ ਸਾਰਿਆਂ ਦਾ ਇਕੱਠ ਇਹ ਸੰਕੇਤ ਦੇ ਰਿਹਾ ਹੈ ਕਿ ਤੁਸੀਂ ਨਵੀਂ ਕਹਾਣੀ ਲਿਖਣ ਲਈ ਤਿਆਰ ਹੋ। ਉਨ੍ਹਾਂ ਕਿਹਾ ਕਿ ਹੌਲੀ-ਹੌਲੀ ਲੋਕ ਜੁੜਦੇ ਗਏ ਅਤੇ ਕਾਫਲੇ ਬਣਦੇ ਗਏ।
ਹਰਿਆਣਾ ਦੇ ਜੀਂਦ ਵਿੱਚ ਗਰਜੇ ਮੁੱਖ ਮੰਤਰੀ ਭਗਵੰਤ ਮਾਨ, ਭਾਜਪਾ ‘ਤੇ ਸਾਧਿਆ ਨਿਸ਼ਾਨਾ
RELATED ARTICLES