Wednesday, July 3, 2024
HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਦੇ ਨਾਲ ਲੱਗਦੇ ਸਰਹਦੀ ਪਿੰਡਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਦੇ ਨਾਲ ਲੱਗਦੇ ਸਰਹਦੀ ਪਿੰਡਾਂ ਦਾ ਦੌਰਾ ਕੀਤਾ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਦੇ ਨਾਲ ਲੱਗਦੇ ਸਰਹਦੀ ਪਿੰਡਾਂ ਦਾ ਦੌਰਾ ਕੀਤਾ । ਇਸ ਮੌਕੇ ਉਹਨਾਂ ਨੇ ਘੱਗਰ ਨਦੀ ਦੇ ਨਾਲ ਲੱਗਦੇ ਇਲਾਕਿਆਂ ਦਾ ਮੁਆਇਨਾ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦੇ ਦੌਰੇ ਤੇ ਸਨ ਜਿਸ ਦੌਰਾਨ ਉਹਨਾਂ ਨੇ ਘੱਗਰ ਦੇ ਨਿਚਲੇ ਇਲਾਕਿਆਂ ਦਾ ਦੌਰਾ ਕਰਨ ਦੇ ਨਾਲ ਨਾਲ ਸ਼ਹੀਦਾਂ ਦੇ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ।

RELATED ARTICLES

Most Popular

Recent Comments