ਪੰਜਾਬ ਵਿੱਚ ਇੱਕ ਵਾਰੀ ਫਿਰ ਤੋਂ ਚੋਣਾਂ ਦਾ ਮਾਹੌਲ ਭਖਣ ਜਾ ਰਿਹਾ ਹੈ। ਨਗਰ ਨਿਗਮ ਚੋਣਾਂ ਨੂੰ ਲੈ ਕੇ ਪਾਰਟੀਆਂ ਨੇ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਇਸੇ ਦੇ ਤਹਿਤ ਆਮ ਆਦਮੀ ਪਾਰਟੀ ਵੱਲੋਂ ਵੀ ਜੋਰਾ ਸ਼ੋਰਾਂ ਨਾਲ ਚੋਣ ਪ੍ਰਚਾਰ ਸ਼ੁਰੂ ਕੀਤਾ ਗਿਆ ਹੈ। ਭਗਵੰਤ ਮਾਨ ਨੇ ਅੱਜ ਅੰਮ੍ਰਿਤਸਰ ਵਿੱਚ ਵਿਸ਼ਾਲ ਰੋਡ ਸ਼ੋ ਕੱਢਿਆ ਇਸ ਰੋਡ ਸ਼ੋ ਮੌਕੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕਰਕੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਸਮਰਥਨ ਦਿੱਤਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਕੱਢਿਆ ਵਿਸ਼ਾਲ ਰੋਡ ਸ਼ੋ
RELATED ARTICLES