HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ ਫਰੀਦਕੋਟ ਅਤੇ ਪਟਿਆਲਾ ਹਲਕੇ ਦਾ ਕੀਤਾ ਦੌਰਾ

ਮੁੱਖ ਮੰਤਰੀ ਭਗਵੰਤ ਮਾਨ ਨੇ ਫਰੀਦਕੋਟ ਅਤੇ ਪਟਿਆਲਾ ਹਲਕੇ ਦਾ ਕੀਤਾ ਦੌਰਾ

ਆਗਾਮੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਰੀਦਕੋਟ ਅਤੇ ਪਟਿਆਲਾ ਹਲਕੇ ਦਾ ਦੌਰਾ ਕੀਤਾ । ਉਹਨਾਂ ਨੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਮਾਨ ਦੇ ਨਾਲ ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਵੀ ਮੌਕੇ ਹਾਜਰ ਸਨ।

RELATED ARTICLES

Most Popular

Recent Comments