HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਸਮੇਤ ਕੀਤੇ ਭਗਵਾਨ ਸ਼੍ਰੀ ਰਾਮ ਦੇ...

ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਸਮੇਤ ਕੀਤੇ ਭਗਵਾਨ ਸ਼੍ਰੀ ਰਾਮ ਦੇ ਦਰਸ਼ਨ

ਸੋਮਵਾਰ ਨੂੰ ਆਮ ਆਦਮੀ ਪਾਰਟੀ ਦੇ ਦੋ ਰਾਜਾਂ ਦੇ ਮੁੱਖ ਮੰਤਰੀ ਭਗਵਾਨ ਸ਼੍ਰੀ ਰਾਮ ਦੇ ਦਰਸ਼ਨਾਂ ਲਈ ਇਕੱਠੇ ਹੋਏ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਸਵੇਰੇ ਆਪਣੇ ਪਰਿਵਾਰਾਂ ਸਮੇਤ ਅਯੁੱਧਿਆ ਪਹੁੰਚ ਕੇ ਰਾਮ ਮੰਦਿਰ ਜਾ ਕੇ ਭਗਵਾਨ ਸ਼੍ਰੀ ਰਾਮ ਅੱਗੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਲਿਆ। ਦਰਸ਼ਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ। ਨੇ ਕਿਹਾ, ”ਅੱਜ ਮੈਂ ਆਪਣੀ ਮਾਂ ਅਤੇ ਪਰਿਵਾਰ ਸਮੇਤ ਭਗਵਾਨ ਰਾਮ ਦੇ ਦਰਸ਼ਨ ਕੀਤੇ, ਕਾਫੀ ਸਮੇਂ ਦੀ ਇੱਛਾ ਸੀ ਜੋ ਅੱਜ ਪੂਰੀ ਹੋਈ।

RELATED ARTICLES

Most Popular

Recent Comments