ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਤਿੰਨ ਦਿਨ ਹਸਪਤਾਲ ਵਿੱਚ ਦਾਖਲ ਰਹਿਣ ਤੋਂ ਬਾਅਦ ਉਹਨਾਂ ਨੂੰ ਛੁੱਟੀ ਮਿਲੀ ਹੈ। ਡਾਕਟਰਾਂ ਮੁਤਾਬਿਕ ਉਹਨਾਂ ਦੀ ਸਿਹਤ ਵਿੱਚ ਕਾਫੀ ਸੁਧਾਰ ਦੇਖਣ ਨੂੰ ਮਿਲਿਆ ਹੈ। ਛੁੱਟੀ ਮਿਲਦੇ ਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਹੈ ਇਸ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਜਾ ਸਕਦੇ ਹਨ ।
ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ
RELATED ARTICLES


