ਚੋਣ ਪ੍ਰਚਾਰ ਦੇ ਲਈ ਹਰਿਆਣਾ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੇ ਦਾਅਵੇ ਕੀਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਵਿੱਚ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ 45 ਹਜਾਰ ਦੇ ਲਗਭਗ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਹ ਨੌਕਰੀਆਂ ਬਿਨਾਂ ਕਿਸੇ ਸਿਫਾਰਿਸ਼ ਅਤੇ ਰਿਸ਼ਵਤ ਤੋਂ ਦਿੱਤੀਆਂ ਗਈਆਂ ਹਨ ਤੇ ਜੇਕਰ ਹਰਿਆਣੇ ਵਿੱਚ ਉਹਨਾਂ ਦੀ ਸਰਕਾਰ ਬਣਦੀ ਹੈ ਤਾਂ ਹਰਿਆਣੇ ਵਿੱਚ ਵੀ ਇਸੇ ਤਰਹਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲਣਗੀਆਂ।
ਚੋਣ ਪ੍ਰਚਾਰ ਦੇ ਲਈ ਹਰਿਆਣਾ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੇ ਵੱਡੇ ਦਾਅਵੇ
RELATED ARTICLES