ਲੋਕ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਇੰਡਸਟਰੀ ਦੇ ਲਈ ਸਸਤੀ ਬਿਜਲੀ ਲੈ ਕੇ ਆਵੇਗੀ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ 1 ਮਾਰਚ ਤੋਂ 7 ਮਈ ਤੱਕ ਬਿਜਲੀ ਵੇਚ ਕੇ 253 ਕਰੋੜ ਰੁਪਏ ਦੀ ਕਮਾਈ ਕੀਤੀ ਹੈ ਜੋ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਲਈ ਬਿਜਲੀ ਸਪਲਾਈ ਦੇ ਵਿੱਚ ਲਗਾਈ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ ਆਉਣ ਵਾਲੇ ਸਮੇਂ ਵਿੱਚ ਇੰਡਸਟਰੀ ਲਈ ਕੀਤੀ ਜਾਵੇਗੀ ਬਿਜਲੀ ਸਸਤੀ
RELATED ARTICLES