HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਸਟਾਰ ਪ੍ਰਚਾਰਕ ਦੀ ਭੂਮਿਕਾ ਵਿੱਚ ਆਉਣਗੇ ਨਜ਼ਰ

ਮੁੱਖ ਮੰਤਰੀ ਭਗਵੰਤ ਮਾਨ ਸਟਾਰ ਪ੍ਰਚਾਰਕ ਦੀ ਭੂਮਿਕਾ ਵਿੱਚ ਆਉਣਗੇ ਨਜ਼ਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੁਣ ਆਮ ਆਦਮੀ ਪਾਰਟੀ (ਆਪ) ਦੇ ਸਟਾਰ ਪ੍ਰਚਾਰਕ ਦੀ ਭੂਮਿਕਾ ਵਿੱਚ ਨਜ਼ਰ ਆਉਣਗੇ। ਅੱਜ ਤੋਂ ਉਹ ਗੁਆਂਢੀ ਸੂਬੇ ਹਰਿਆਣਾ ਸਮੇਤ ਵੱਖ-ਵੱਖ ਸੂਬਿਆਂ ‘ਚ ਜਾਣਗੇ ਅਤੇ ‘ਆਪ’ ਉਮੀਦਵਾਰਾਂ ਦੇ ਹੱਕ ‘ਚ ਰੈਲੀਆਂ ਅਤੇ ਰੋਡ ਸ਼ੋਅ ਕਰਨਗੇ। ਇਸ ਸਬੰਧੀ ਪਾਰਟੀ ਹਾਈਕਮਾਂਡ ਨੇ ਤਿਆਰੀਆਂ ਕਰ ਲਈਆਂ ਹਨ। ਇਸ ਤੋਂ ਇਲਾਵਾ ਕੁਝ ਹੋਰ ਆਗੂ ਵੀ ਉਨ੍ਹਾਂ ਦੇ ਨਾਲ ਰਹਿਣਗੇ।

RELATED ARTICLES

Most Popular

Recent Comments