HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਹੋਏ 457 ਨੌਜਵਾਨਾਂ ਨੂੰ...

ਮੁੱਖ ਮੰਤਰੀ ਭਗਵੰਤ ਮਾਨ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਹੋਏ 457 ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਹੋਏ 457 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਹ ਸਬੰਧਤ ਪ੍ਰੋਗਰਾਮ ਨਿਕਯਾ ਭਵਨ, ਸੈਕਟਰ-35, ਚੰਡੀਗੜ੍ਹ ਵਿਖੇ ਹੋਵੇਗਾ। ਸਰਕਾਰ ਵੱਲੋਂ ਪ੍ਰੋਗਰਾਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

RELATED ARTICLES

Most Popular

Recent Comments