HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ 586 ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ 586 ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ

ਪੰਜਾਬ ਸਰਕਾਰ ਦੇ ਮਿਸ਼ਨ ਰੋਜ਼ਗਾਰ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਮਾਨ 586 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਸ ਸਬੰਧੀ ਚੰਡੀਗੜ੍ਹ ਵਿਖੇ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਪ੍ਰੋਗਰਾਮ ਦੁਪਹਿਰ 1 ਵਜੇ ਸ਼ੁਰੂ ਹੋਵੇਗਾ। ਸਰਕਾਰ ਦਾ ਦਾਅਵਾ ਹੈ ਕਿ ਹੁਣ ਤੱਕ 45 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਨੌਜਵਾਨਾਂ ਦੀ ਭਰਤੀ ਪ੍ਰਕਿਰਿਆ ਯੋਗਤਾ ਦੇ ਆਧਾਰ ‘ਤੇ ਕੀਤੀ ਗਈ ਹੈ।

RELATED ARTICLES

Most Popular

Recent Comments