ਮੁੱਖ ਮੰਤਰੀ ਭਗਵੰਤ ਮਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਕਰਨਗੇ ਮੀਟਿੰਗ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਅਹਿਮ ਮੰਨੀ ਜਾ ਰਹੀ ਹੈ। ਇਸ ਵਿੱਚ ਮੁੱਖ ਮੰਤਰੀ ਮਾਨ ਕਮੇਟੀ ਦੇ ਅਹੁਦੇਦਾਰ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਆਗੂਆਂ ਨਾਲ ਗੱਲਬਾਤ ਕਰਨਗੇ।