HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਵਿਖੇ ਕਰਨਗੇ ਪ੍ਰੈਸ ਕਾਨਫਰੰਸ

ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਵਿਖੇ ਕਰਨਗੇ ਪ੍ਰੈਸ ਕਾਨਫਰੰਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੁਣ ਤੋਂ ਕੁਝ ਦੇਰ ਬਾਅਦ ਪ੍ਰੈੱਸ ਕਾਨਫਰੰਸ ਕਰਨਗੇ। ਇਸ ਪ੍ਰੈਸ ਕਾਨਫਰੰਸ ਵਿੱਚ ਵੱਡੇ ਐਲਾਨ ਹੋ ਸਕਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਆਪਣੇ ਚੰਡੀਗੜ੍ਹ ਰਿਹਾਇਸ਼ ਵਿਖੇ ਇਹ ਪ੍ਰੈਸ ਕਾਨਫਰੰਸ ਕਰਨ ਜਾ ਰਹੇ ਹਨ। ਜਾਣਕਾਰੀ ਦੇ ਮੁਤਾਬਿਕ ਦੁਪਹਿਰ 3 ਵਜੇ ਇਹ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ।

RELATED ARTICLES

Most Popular

Recent Comments