ਪੰਜਾਬ ਦੀਆਂ ਚਾਰ ਸੀਟਾਂ ‘ਤੇ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਅਗਵਾਈ ਕਰ ਰਹੇ ਹਨ। ਅੱਜ, ਸੋਮਵਾਰ ਨੂੰ ਉਹ ਬਰਨਾਲਾ ਵਿੱਚ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੇ ਹੱਕ ਵਿੱਚ ਰੋਡ ਸ਼ੋਅ ਕਰਨਗੇ। “ਆਪ ਦੀ ਸਰਕਾਰ, ਆਪ ਦਾ ਵਿਧਾਇਕ” ਮੁਹਿੰਮ ਦੇ ਤਹਿਤ ਚੋਣ ਪ੍ਰਚਾਰ ਚੱਲ ਰਿਹਾ ਹੈ। ਇਸਦੇ ਨਾਲ ਹੀ, ਸਰਕਾਰ ਦੇ ਮੰਤਰੀ ਅਤੇ ਵਿਧਾਇਕ ਵੀ ਚੋਣ ਮੁਹਿੰਮ ਵਿੱਚ ਸਰਗਰਮ ਹਨ।
ਮੁੱਖ ਮੰਤਰੀ ਭਗਵੰਤ ਮਾਨ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਬਰਨਾਲਾ ‘ਚ ਕਰਨਗੇ ਰੋਡ ਸ਼ੋ
RELATED ARTICLES