ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੰਦਿਆ ਕਿਹਾ ਕਿ ਕੱਲ੍ਹ ਯਾਨੀ ਸੋਮਵਾਰ ਨੂੰ ਪੰਜਾਬ ਦੇ ਸਾਰੇ ਵਿਧਾਇਕ ਅਤੇ ਮੰਤਰੀ ਆਪਣੇ ਇਲਾਕਿਆਂ ਦੇ ਸਕੂਲਾਂ ਵਿੱਚ ਕੀਤੇ ਗਏ ਕੰਮਾਂ ਦਾ ਉਦਘਾਟਨ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਸਕੂਲ ਆਫ਼ ਐਮੀਨੈਂਸ ਸ਼ਹੀਦ ਭਗਤ ਸਿੰਘ ਨਗਰ ਦਾ ਉਦਘਾਟਨ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਭਲ੍ਹਕੇ ਕਰਨਗੇ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ
RELATED ARTICLES