HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਭਲ੍ਹਕੇ ਕਰਨਗੇ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਭਲ੍ਹਕੇ ਕਰਨਗੇ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੰਦਿਆ ਕਿਹਾ ਕਿ ਕੱਲ੍ਹ ਯਾਨੀ ਸੋਮਵਾਰ ਨੂੰ ਪੰਜਾਬ ਦੇ ਸਾਰੇ ਵਿਧਾਇਕ ਅਤੇ ਮੰਤਰੀ ਆਪਣੇ ਇਲਾਕਿਆਂ ਦੇ ਸਕੂਲਾਂ ਵਿੱਚ ਕੀਤੇ ਗਏ ਕੰਮਾਂ ਦਾ ਉਦਘਾਟਨ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਸਕੂਲ ਆਫ਼ ਐਮੀਨੈਂਸ ਸ਼ਹੀਦ ਭਗਤ ਸਿੰਘ ਨਗਰ ਦਾ ਉਦਘਾਟਨ ਕਰਨਗੇ।

RELATED ARTICLES

Most Popular

Recent Comments