ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਪੱਛਮੀ ਹਲਕੇ ਦੀ ਵਿਧਾਨ ਸਭਾ ਜ਼ਿਮਨੀ ਚੋਣ ਦੌਰਾਨ ਕੀਤੇ ਵਾਅਦੇ ਮੁਤਾਬਕ ਉਹ ਦੋ ਦਿਨਾਂ ਲਈ ਜਲੰਧਰ ਵਿੱਚ ਹਨ। ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਨਤਾ ਦਰਬਾਰ ਲਾਇਆ ਅਤੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਸੀਐਮ ਮਾਨ ਦੇ ਨਾਲ ਸੂਬੇ ਭਰ ਦੇ ਕਈ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਜਨਤਾ ਦਰਬਾਰ ਵਿੱਚ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ
RELATED ARTICLES