HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਅੱਜ ਜਨਤਾ ਦਰਬਾਰ ਵਿੱਚ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ

ਮੁੱਖ ਮੰਤਰੀ ਭਗਵੰਤ ਮਾਨ ਅੱਜ ਜਨਤਾ ਦਰਬਾਰ ਵਿੱਚ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਪੱਛਮੀ ਹਲਕੇ ਦੀ ਵਿਧਾਨ ਸਭਾ ਜ਼ਿਮਨੀ ਚੋਣ ਦੌਰਾਨ ਕੀਤੇ ਵਾਅਦੇ ਮੁਤਾਬਕ ਉਹ ਦੋ ਦਿਨਾਂ ਲਈ ਜਲੰਧਰ ਵਿੱਚ ਹਨ। ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਨਤਾ ਦਰਬਾਰ ਲਾਇਆ ਅਤੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਸੀਐਮ ਮਾਨ ਦੇ ਨਾਲ ਸੂਬੇ ਭਰ ਦੇ ਕਈ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

RELATED ARTICLES

Most Popular

Recent Comments