HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਅੱਜ ਕਰਨਗੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਅੱਜ ਕਰਨਗੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਨਾਲ ਦਿਹਾੜ ਜੇਲ ਵਿੱਚ ਮੁਲਾਕਾਤ ਕਰਨਗੇ। ਦੱਸ ਦਈਏ ਕਿ ਮੁਲਾਕਾਤ ਪਹਿਲਾਂ ਹੋਣੀ ਸੀ ਪਰ ਕੁਝ ਸੁਰੱਖਿਆ ਕਾਰਨਾ ਕਰਕੇ ਇਸਨੂੰ ਰੱਦ ਕਰ ਦਿੱਤਾ ਗਿਆ ਸੀ। ਉਸ ਤੋਂ ਬਾਅਦ ਪੁਲਿਸ ਤੇ ਤਿਹਾੜ ਜੇਲ ਪ੍ਰਸ਼ਾਸਨ ਦੀ ਮੀਟਿੰਗ ਹੋਈ ਅਤੇ ਇੱਕ ਵਾਰੀ ਫਿਰ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਰਵਿੰਦ ਕੇਜਰੀਵਾਲ ਨਾਲ ਮਿਲਣ ਦੀ ਆਗਿਆ ਮਿਲ ਗਈ ਹੈ।

RELATED ARTICLES

Most Popular

Recent Comments