ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਵਿੱਚ ਹਨ। ਇਸ ਦੌਰਾਨ ਉਹ ਫਸਲਾਂ ਦੀ ਖਰੀਦ ਦੇ ਮੁੱਦੇ ਨੂੰ ਲੈ ਕੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਮਿਲਣਗੇ। ਮੀਟਿੰਗ ਠੀਕ 12 ਵਜੇ ਕ੍ਰਿਸ਼ੀ ਭਵਨ ਵਿਖੇ ਹੋਵੇਗੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਇਸ ਮੁੱਦੇ ‘ਤੇ ਉਨ੍ਹਾਂ ਨੂੰ ਪੱਤਰ ਵੀ ਲਿਖਿਆ ਗਿਆ ਸੀ। ਨਾਲ ਹੀ ਪੰਜਾਬ ਦੇ ਅਧਿਕਾਰੀਆਂ ਨੇ ਦਿੱਲੀ ਵਿੱਚ ਕੇਂਦਰੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਮਿਲਣਗੇ
RELATED ARTICLES