ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਆਉਣਗੇ। CM ਮਾਨ 14 ਅਤੇ 15 ਅਗਸਤ ਨੂੰ ਸਰਕਾਰੀ ਰਿਹਾਇਸ਼ ‘ਤੇ ‘ਸਰਕਾਰ ਤੁਹਾਡੇ ਦੁਆਰ’ ਕੈਂਪ ਦਾ ਆਯੋਜਨ ਕਰਨਗੇ। ਮੁੱਖ ਮੰਤਰੀ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। ਮਾਨ ਸੁਤੰਤਰਤਾ ਦਿਵਸ ‘ਤੇ ਜਲੰਧਰ ‘ਚ ਤਿਰੰਗਾ ਵੀ ਲਹਿਰਾਉਣਗੇ। ਸ਼ਹਿਰ ਵਿੱਚ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਵਿੱਚ ਲਗਾਉਣਗੇ ਸਰਕਾਰ ਤੁਹਾਡੇ ਦੁਆਰ ਕੈਂਪ
RELATED ARTICLES