Sunday, July 7, 2024
HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਅੱਜ ਚੋਣ ਪ੍ਰਚਾਰ ਦੇ ਲਈ ਪਹੁੰਚਣਗੇ ਲੁਧਿਆਣਾ

ਮੁੱਖ ਮੰਤਰੀ ਭਗਵੰਤ ਮਾਨ ਅੱਜ ਚੋਣ ਪ੍ਰਚਾਰ ਦੇ ਲਈ ਪਹੁੰਚਣਗੇ ਲੁਧਿਆਣਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੇ ਲਈ ਲੁਧਿਆਣਾ ਪਹੁੰਚ ਰਹੇ ਹਨ। ਇੱਥੇ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ ਦੇ ਵਿੱਚ ਚੋਣ ਪ੍ਰਚਾਰ ਕਰਨਗੇ ।ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਇਹਨਾਂ ਚੋਣਾਂ ਦੇ ਵਿੱਚ ਪਾਰਟੀ ਦੇ ਵੱਲੋਂ ਸਟਾਰ ਪ੍ਰਚਾਰਕ ਦੇ ਤੌਰ ਤੇ ਕੰਮ ਕਰ ਰਹੇ ਹਨ ਜਿਸਦੇ ਚਲਦੇ ਅੱਜ ਲੁਧਿਆਣਾ ਪਹੁੰਚਣਗੇ।

RELATED ARTICLES

Most Popular

Recent Comments