Friday, July 5, 2024
HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਸ਼ੁਰੂ ਕਰਨਗੇ 13-0 ਮੁੰਹਿਮ

ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਸ਼ੁਰੂ ਕਰਨਗੇ 13-0 ਮੁੰਹਿਮ

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਵਿੱਚ ਹੋਣ ਕਾਰਨ ਦੇਸ਼ ਭਰ ਵਿੱਚ ਚੋਣ ਪ੍ਰਚਾਰ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਹੁਣ ਆਪਣਾ ਧਿਆਨ ਪੰਜਾਬ ਵੱਲ ਕੇਂਦਰਿਤ ਕਰਨ ਜਾ ਰਹੇ ਹਨ। ਅੱਜ ਉਹ ਮਿਸ਼ਨ ‘ਆਪ’ ਦੀ 13-0 ਨਾਲ ਸ਼ੁਰੂਆਤ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸੂਬੇ ਵਿੱਚ ਪਾਰਟੀ ਦੇ ਪ੍ਰਚਾਰ ਲਈ ‘ਪੰਜਾਬ ਬਣੇਗਾ ਹੀਰੋ ਮਿਸ਼ਨ ‘ਆਪ 13-0’ ਦਾ ਨਾਅਰਾ ਦਿੱਤਾ ਸੀ।

RELATED ARTICLES

Most Popular

Recent Comments