HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਕੱਲ ਤੋਂ ਦੋ ਦਿਨ ਲਈ ਰਹਿਣਗੇ ਜਲੰਧਰ

ਮੁੱਖ ਮੰਤਰੀ ਭਗਵੰਤ ਮਾਨ ਕੱਲ ਤੋਂ ਦੋ ਦਿਨ ਲਈ ਰਹਿਣਗੇ ਜਲੰਧਰ

ਪੰਜਾਬ ਦੇ ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਵਾਅਦੇ ਅਨੁਸਾਰ ਉਹ ਭਲਕੇ ਤੇ ਪਰਸੋਂ ਜਲੰਧਰ ਵਿੱਚ ਹੋਣਗੇ। ਬੁੱਧਵਾਰ ਅਤੇ ਵੀਰਵਾਰ ਨੂੰ ਉਹ ਜਲੰਧਰ ‘ਚ ਪੰਜਾਬ ਸਮੇਤ ਵੱਖ-ਵੱਖ ਖੇਤਰਾਂ ਦੇ ਆਗੂਆਂ ਨਾਲ ਮੀਟਿੰਗਾਂ ਕਰਕੇ ਆਉਣ ਵਾਲੀਆਂ ਚੋਣਾਂ ਲਈ ਰਣਨੀਤੀ ਤੈਅ ਕਰਨਗੇ।

RELATED ARTICLES

Most Popular

Recent Comments