ਮੁੱਖ ਮੰਤਰੀ ਭਗਵੰਤ ਮਾਨ ਅੱਜ ਚੋਣ ਪ੍ਰਚਾਰ ਦੇ ਲਈ ਲੁਧਿਆਣਾ ਪਹੁੰਚ ਰਹੇ ਹਨ। ਇੱਥੇ ਉਹ ਇਕ ਕਿਲੋਮੀਟਰ ਲੰਬਾ ਰੋਡ ਸ਼ੋ ਕੱਢਣਗੇ । ਮਾਨ ਵਾਰਡ ਨੰਬਰ 60 ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਪਤਨੀ ਡਾਕਟਰ ਸੁਖਚੈਨ ਕੌਰ ਬੱਸੀ ਲਈ ਚੋਣ ਪ੍ਰਚਾਰ ਕਰਨਗੇ। ਸੀਐਮ ਮਾਨ ਸਵੇਰੇ 11.30 ਵਜੇ ਆਰਤੀ ਚੌਕ ਤੋਂ ਰੋਡ ਸ਼ੋਅ ਸ਼ੁਰੂ ਕਰਨਗੇ ਜੋ ਘੁਮਾਰ ਮੰਡੀ ਤੱਕ ਜਾਰੀ ਰਹੇਗਾ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਵਿੱਚ ਕੱਢਣਗੇ ਰੋਡ ਸ਼ੋ
RELATED ARTICLES