HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਵਿੱਚ ਕੱਢਣਗੇ ਰੋਡ ਸ਼ੋ

ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਵਿੱਚ ਕੱਢਣਗੇ ਰੋਡ ਸ਼ੋ

ਮੁੱਖ ਮੰਤਰੀ ਭਗਵੰਤ ਮਾਨ ਅੱਜ ਚੋਣ ਪ੍ਰਚਾਰ ਦੇ ਲਈ ਲੁਧਿਆਣਾ ਪਹੁੰਚ ਰਹੇ ਹਨ। ਇੱਥੇ ਉਹ ਇਕ ਕਿਲੋਮੀਟਰ ਲੰਬਾ ਰੋਡ ਸ਼ੋ ਕੱਢਣਗੇ । ਮਾਨ ਵਾਰਡ ਨੰਬਰ 60 ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਪਤਨੀ ਡਾਕਟਰ ਸੁਖਚੈਨ ਕੌਰ ਬੱਸੀ ਲਈ ਚੋਣ ਪ੍ਰਚਾਰ ਕਰਨਗੇ। ਸੀਐਮ ਮਾਨ ਸਵੇਰੇ 11.30 ਵਜੇ ਆਰਤੀ ਚੌਕ ਤੋਂ ਰੋਡ ਸ਼ੋਅ ਸ਼ੁਰੂ ਕਰਨਗੇ ਜੋ ਘੁਮਾਰ ਮੰਡੀ ਤੱਕ ਜਾਰੀ ਰਹੇਗਾ।

RELATED ARTICLES

Most Popular

Recent Comments