Sunday, July 7, 2024
HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਦੇ ਘਰ ਜਾਣਗੇ

ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਦੇ ਘਰ ਜਾਣਗੇ

ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਦੇ ਘਰ ਜਾਣਗੇ। ਇਸ ਦੌਰਾਨ ਸੀ.ਐਮ ਮਾਨ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਦਾ ਬੀਤੇ ਦਿਨੀਂ ਅੰਤਿਮ ਸੰਸਕਾਰ ਕੀਤਾ ਗਿਆ ਸੀ। ਦੱਸ ਦੇਈਏ ਕਿ ਸੀਆਈਏ ਮੁਕੇਰੀਆਂ ਦੇ ਪਿੰਡ ਮਨਸੂਰਪੁਰ ਵਿੱਚ ਛਾਪੇਮਾਰੀ ਕਰਨ ਗਈ ਸੀ। ਟੀਮ ‘ਤੇ ਗੋਲੀਬਾਰੀ ਕੀਤੀ ਗਈ। ਹਮਲੇ ਦੌਰਾਨ ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਛਾਤੀ ਵਿੱਚ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ।

RELATED ARTICLES

Most Popular

Recent Comments