HomePunjabi NewsLiberal Breakingਖਨੌਰੀ ਬਾਰਡਰ ਤੇ ਮਾਰੇ ਗਏ ਨੌਜਵਾਨ ਦੇ ਪਰਿਵਾਰ ਲਈ ਮੁੱਖ ਮੰਤਰੀ ਭਗਵੰਤ...

ਖਨੌਰੀ ਬਾਰਡਰ ਤੇ ਮਾਰੇ ਗਏ ਨੌਜਵਾਨ ਦੇ ਪਰਿਵਾਰ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕਰਦਿਆਂ ਪੋਸਟ ਸਾਂਝੀ ਕੀਤੀ ਹੈ ਕਿ ਖਨੌਰੀ ਬਾਰਡਰ ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ..ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ..ਫਰਜ਼ ਨਿਭਾ ਰਹੇ ਹਾਂ..

RELATED ARTICLES

Most Popular

Recent Comments