ਬ੍ਰੇਕਿੰਗ: ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਇਕ ਪਰਿਵਾਰ ਦੀ ਵਫ਼ਾਦਾਰੀ ਨਿਭਾਉਣ ਲਈ ਕਈ ਲੋਕਾਂ ਦੀ ਬਲੀ ਚੜ੍ਹਾਈ ਗਈ ਹੈ। ਜਥੇਦਾਰ ਸਾਹਿਬ ‘ਤੇ ਲੱਗ ਰਹੇ ਦੋਸ਼ ਬੇਬੁਨਿਆਦ ਹਨ। ਮਾਨ ਨੇ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਘਰ ਜਾ ਕੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਜੋ ਬਹੁਤ ਨਿੰਦਣਯੋਗ ਹੈ। ਸੀਐਮ ਮਾਨ ਨੇ ਕਿਹਾ ਕਿ ਅਸੀਂ ਧਰਮ ਦੇ ਮਾਮਲੇ ਵਿੱਚ ਕੋਈ ਦਖਲ ਨਹੀਂ ਦਵਾਂਗੇ ਪਰ ਜੇਕਰ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
RELATED ARTICLES