ਜਲੰਧਰ ਵਿੱਚ ਹੋ ਰਹੀਆਂ ਜਿਮਨੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਪੂਰੀ ਤਿਆਰੀ ਦੇ ਨਾਲ ਚੋਣ ਪ੍ਰਚਾਰ ਵਿੱਚ ਜੁਟੀ ਹੋਈ ਹੈ। ਜਿੱਥੇ ਇੱਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਇਹਨਾਂ ਚੋਣਾਂ ਦੇ ਕਰਕੇ ਜਲੰਧਰ ਸ਼ਿਫਟ ਹੋਏ ਹਨ ਉਥੇ ਹੀ ਉਹਨਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਵੀ ਚੋਣ ਪ੍ਰਚਾਰ ਵਿੱਚ ਹਿੱਸਾ ਲੈ ਰਹੇ ਹਨ ਅਤੇ ਲੋਕਾਂ ਨਾਲ ਡੋਰ ਟੂ ਡੋਰ ਮੁਲਾਕਾਤ ਕਰ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ ਗੁਰਪ੍ਰੀਤ ਕੌਰ ਨੇ ਕੀਤਾ ਡੋਰ ਟੂ ਡੋਰ ਚੋਣ ਪ੍ਰਚਾਰ
RELATED ARTICLES