ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਪੱਛਮੀ ਹਲਕੇ ਦੀ ਵਿਧਾਨ ਸਭਾ ਜ਼ਿਮਨੀ ਚੋਣ ਦੌਰਾਨ ਕੀਤੇ ਵਾਅਦੇ ਅਨੁਸਾਰ ਉਹ ਅੱਜ ਅਤੇ ਭਲਕੇ ਜਲੰਧਰ ਵਿੱਚ ਹੋਣਗੇ। ਬੁੱਧਵਾਰ ਅਤੇ ਵੀਰਵਾਰ ਨੂੰ ਉਹ ਜਲੰਧਰ ਸਮੇਤ ਵੱਖ-ਵੱਖ ਖੇਤਰਾਂ ਦੇ ਆਗੂਆਂ ਨਾਲ ਮੀਟਿੰਗਾਂ ਕਰਕੇ ਆਉਣ ਵਾਲੀਆਂ ਚੋਣਾਂ ਲਈ ਰਣਨੀਤੀ ਤੈਅ ਕਰਨਗੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਆਉਣਗੇ ਜਲੰਧਰ, ਆਗੂਆਂ ਨਾਲ ਕਰਨਗੇ ਮੀਟਿੰਗਾਂ
RELATED ARTICLES