HomePunjabi NewsLiberal Breakingਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁਲਾਈ ਅਹਿਮ ਮੀਟਿੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁਲਾਈ ਅਹਿਮ ਮੀਟਿੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਅਹਿਮ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿਚ ਪਟਿਆਲਾ ਅਤੇ ਫਿਰੋਜ਼ਪੁਰ ਲੋਕ ਸਭਾ ਹਲਕਿਆਂ ਦੇ ਉਮੀਦਵਾਰ ਅਤੇ ਹਲਕੇ ਦੇ ਵਿਧਾਇਕ ਮੌਜੂਦ ਰਹਿਣਗੇ। ਇਹ ਮੀਟਿੰਗ ਅੱਜ ਦੁਪਹਿਰ 3 ਵਜੇ ਮੁੱਖ ਮੰਤਰੀ ਰਿਹਾਇਸ਼ ਵਿਖੇ ਹੋਣ ਜਾ ਰਹੀ ਹੈ।

RELATED ARTICLES

Most Popular

Recent Comments