15 ਅਗਸਤ ਨੂੰ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਹਿਰਾਉਣਗੇ ਤਿਰੰਗਾ
15 ਅਗਸਤ ਨੂੰ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੌਰਾਨ ਕੈਪਟਨ ਅਮਰਿੰਦਰ ਸਿੰਘ ਅੰਮ੍ਰਿਤਸਰ ‘ਚ ਤਿਰੰਗਾ ਲਹਿਰਾਉਣ ਦੀ ਰਸਮ ਨਿਭਾਉਣਗੇ। ਉਥੇ ਹੀ ਪੰਜਾਬ ਸਰਕਾਰ ਦੇ ਮੰਤਰੀਆਂ ਵੱਲੋਂ ਵੀ ਵੱਖ-ਵੱਖ ਜ਼ਿਲ੍ਹਿਆਂ ਤੋਂ ਤਿਰੰਗਾ ਝੰਡਾ ਲਹਿਰਾਉਣ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ।

