HomePunjabi NewsLiberal Breakingਮੁੱਖ ਮੰਤਰੀ ਮਾਨ ਨੇ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਗੁਰਤਾ ਗੱਦੀ...

ਮੁੱਖ ਮੰਤਰੀ ਮਾਨ ਨੇ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਤੇ ਸੰਗਤਾਂ ਨੂੰ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਤੇ ਸੰਗਤਾਂ ਨੂੰ ਵਧਾਈ ਦਿੰਦੇ ਹੋਏ ਪੋਸਟ ਸਾਂਝੀ ਕੀਤੀ ਹੈ। ਉਹਨਾਂ ਲਿਖਿਆ ਹੈ ਕਿ ਅੱਠਵੇਂ ਪਾਤਸ਼ਾਹ, ਬਾਲਾ ਪ੍ਰੀਤਮ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂਛੋਟੀ ਉਮਰ ‘ਚ ਗੁਰਗੱਦੀ ‘ਤੇ ਬਿਰਾਜਮਾਨ ਹੋਏ ਬਾਲਾ ਪ੍ਰੀਤਮ ਜੀ ਨੇ ਸਮੂਹ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਦੇ ਨਾਲ ਨਾਲ ਸੇਵਾ ਭਾਵਨਾ ਦਾ ਵੀ ਸੰਦੇਸ਼ ਦਿੱਤਾ।

RELATED ARTICLES

Most Popular

Recent Comments