ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਸਲਾਹ ਦਿੱਤੀ ਕਿ ਉਨ੍ਹਾਂ ਨੂੰ ਹੁਣ ਘਰ ਬੈਠ ਜਾਣਾ ਚਾਹੀਦਾ ਹੈ। ਲੋਕ ਹੁਣ ਉਨ੍ਹਾਂ ਤੋਂ ਸੇਵਾ ਨਹੀਂ ਲੈਣਾ ਚਾਹੁੰਦੇ। ਸੁਖਬੀਰ ਬਾਦਲ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜ਼ਿਕਰ ਕੀਤਾ ਕਿ ਉਨ੍ਹਾਂ ਨੇ ਪੰਜਾਬ ਵਿੱਚ ਕੰਮ ਕਰਵਾਇਆ। ਉਨ੍ਹਾਂ ਦੀ ਸਰਕਾਰ ਨੇ ਟੋਲ ਪਲਾਜ਼ਾ ਬੰਦ ਕਰ ਦਿੱਤੇ, ਜੋ ਅਕਾਲੀ ਸਰਕਾਰ ਦੌਰਾਨ ਬਣਾਏ ਗਏ ਸਨ।
ਮੁੱਖ ਮੰਤਰੀ ਮਾਨ ਵੱਲੋਂ ਸੁਖਬੀਰ ਬਾਦਲ ਨੂੰ ਸਲਾਹ, ਘਰ ਬੈਠੋ ਤੁਹਾਡੇ ਤੋਂ ਲੋਕ ਨਹੀਂ ਚਾਹੁੰਦੇ ਲੈਣੀ ਸੇਵਾ
RELATED ARTICLES