HomePunjabi NewsLiberal Breakingਮੁੱਖ ਮੰਤਰੀ ਮਾਨ ਪਰਿਵਾਰ ਸਮੇਤ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਮੁੱਖ ਮੰਤਰੀ ਮਾਨ ਪਰਿਵਾਰ ਸਮੇਤ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਹਨਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਮੁੱਖ ਮੰਤਰੀ ਮਾਨ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਹਾਦਰੀ ਅਤੇ ਬਲਿਦਾਨ ਸਾਡੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਦਾ ਅਟੂਟ ਹਿੱਸਾ ਹੈ।

RELATED ARTICLES

Most Popular

Recent Comments