HomePunjabi NewsLiberal Breakingਮੁੱਖ ਮੰਤਰੀ ਮਾਨ ਨੇ ਪਰਿਵਾਰ ਸਮੇਤ ਸ੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ

ਮੁੱਖ ਮੰਤਰੀ ਮਾਨ ਨੇ ਪਰਿਵਾਰ ਸਮੇਤ ਸ੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ

ਮੁੱਖ ਮੰਤਰੀ ਭਗਵੰਤ ਮਾਨ ਨੇ ਪਤਨੀ ਧੀ ਅਤੇ ਪਰਿਵਾਰ ਸਮੇਤ ਅੰਮ੍ਰਿਤਸਰ ਦੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਸੀ ਅਤੇ ਧੀ ਦਾ ਮੱਥਾ ਟਿਕਾਇਆ ਸੀ । ਚੋਣ ਪ੍ਰਚਾਰ ਵਿੱਚ ਰੁੱਝੇ ਹੋਣ ਦੇ ਬਾਵਜੂਦ ਮੁੱਖ ਮੰਤਰੀ ਮਾਨ ਕੁਝ ਪਲ ਆਪਣੇ ਪਰਿਵਾਰ ਦੇ ਨਾਲ ਬਿਤਾ ਰਹੇ ਹਨ।

RELATED ARTICLES

Most Popular

Recent Comments