HomePunjabi NewsLiberal Breakingਮੁੱਖ ਮੰਤਰੀ ਮਾਨ ਨੇ ਬੁਲਾਈ ਡੀਜੀਪੀ ਸਮੇਤ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ...

ਮੁੱਖ ਮੰਤਰੀ ਮਾਨ ਨੇ ਬੁਲਾਈ ਡੀਜੀਪੀ ਸਮੇਤ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀਜ਼ ਦੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਉੱਚ ਪੱਧਰੀ ਮੀਟਿੰਗ ਹੋਈ। ਡੀਜੀਪੀ ਸਮੇਤ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀਜ਼ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਸੂਬੇ ਦੇ ਕਾਨੂੰਨ ਵਿਵਸਥਾ ਅਤੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ। ਫਿਲਹਾਲ ਮੀਟਿੰਗ ਜਾਰੀ ਹੈ ਇਸ ਮੀਟਿੰਗ ਦੇ ਵਿੱਚ ਸੂਬੇ ਵਿੱਚ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਦੇ ਲਈ ਨਿਰਦੇਸ਼ ਦਿੱਤੇ ਜਾ ਸਕਦੇ ਹਨ ।

RELATED ARTICLES

Most Popular

Recent Comments