ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਪ੍ਰਤੀ ਲੋਕਾਂ ਦੇ ਇਸ ਉਤਸ਼ਾਹ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਦਿੱਲੀ ‘ਚ ਮੁੜ ਇਮਾਨਦਾਰ ਅਤੇ ਕੰਮ ਦੀ ਰਾਜਨੀਤੀ ਕਰਨ ਵਾਲੀ ਸਰਕਾਰ ਲਿਆਉਣਗੇ। ਆਉਣ ਵਾਲੀ 5 ਫ਼ਰਵਰੀ ਨੂੰ ਝਾੜੂ ਵਾਲਾ ਬਟਨ ਦਬਾਅ ਕੇ ਅਰਵਿੰਦ ਕੇਜਰੀਵਾਲ ਜੀ ਨੂੰ ਮੁੱਖ ਮੰਤਰੀ ਬਣਾਉਣਗੇ।
ਮੁੱਖ ਮੰਤਰੀ ਮਾਨ ਨੇ ਦਿੱਲੀ ਵਿਖੇ ਕੀਤਾ ਆਪ ਉਮੀਦਵਾਰਾਂ ਲਈ ਚੋਣ ਪ੍ਰਚਾਰ
RELATED ARTICLES