HomePunjabi NewsLiberal Breakingਮੁੱਖ ਮੰਤਰੀ ਮਾਨ ਨੇ ਦਿੱਲੀ ਵਿਖੇ ਕੀਤਾ ਆਪ ਉਮੀਦਵਾਰਾਂ ਲਈ ਚੋਣ ਪ੍ਰਚਾਰ

ਮੁੱਖ ਮੰਤਰੀ ਮਾਨ ਨੇ ਦਿੱਲੀ ਵਿਖੇ ਕੀਤਾ ਆਪ ਉਮੀਦਵਾਰਾਂ ਲਈ ਚੋਣ ਪ੍ਰਚਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਪ੍ਰਤੀ ਲੋਕਾਂ ਦੇ ਇਸ ਉਤਸ਼ਾਹ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਦਿੱਲੀ ‘ਚ ਮੁੜ ਇਮਾਨਦਾਰ ਅਤੇ ਕੰਮ ਦੀ ਰਾਜਨੀਤੀ ਕਰਨ ਵਾਲੀ ਸਰਕਾਰ ਲਿਆਉਣਗੇ। ਆਉਣ ਵਾਲੀ 5 ਫ਼ਰਵਰੀ ਨੂੰ ਝਾੜੂ ਵਾਲਾ ਬਟਨ ਦਬਾਅ ਕੇ ਅਰਵਿੰਦ ਕੇਜਰੀਵਾਲ ਜੀ ਨੂੰ ਮੁੱਖ ਮੰਤਰੀ ਬਣਾਉਣਗੇ।

RELATED ARTICLES

Most Popular

Recent Comments