ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਇਸ ਵਾਰੀ ਲੋਕਾਂ ਦਾ ਪਹਿਲਾਂ ਨਾਲੋਂ ਵੀ ਜਿਆਦਾ ਪਿਆਰ ਮਿਲ ਰਿਹਾ ਹੈ । ਤੇ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਆਮ ਆਦਮੀ ਪਾਰਟੀ 13 ਲੋਕ ਸਭਾ ਸੀਟਾਂ ਵਿੱਚੋਂ 13 ਸੀਟਾਂ ਵਿੱਚ ਜਿੱਤ ਹਾਸਿਲ ਕਰੇਗੀ। ਦੱਸ ਦਈਏ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਪਾਰਟੀ ਦੇ ਲਈ ਸਟਾਰ ਪ੍ਰਚਾਰਕ ਦੇ ਤੌਰ ਤੇ ਚੋਣ ਪ੍ਰਚਾਰ ਕਰ ਰਹੇ ਹਨ।
ਮੁੱਖ ਮੰਤਰੀ ਮਾਨ ਦਾ ਦਾਅਵਾ ਆਮ ਆਦਮੀ ਪਾਰਟੀ 13 ਦੀਆਂ 13 ਸੀਟਾਂ ਜਿੱਤੇਗੀ
RELATED ARTICLES